0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਅੰਮ੍ਰਿਤਸਰ ਵਿੱਚ ਪੰਜਾਬ ਭਰ ਦੇ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰ ਵੱਲੋਂ ਡੀਸੀ ਦਫਤਰਾਂ ਦਾ ਘਿਰਾਓ ਕਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਆਂਗਣਵਾੜੀ ਵਰਕਰਾਂ ਵੱਲੋਂ ਡੀਸੀ ਦਫਤਰਾਂ ਨੂੰ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਤੱਕ ਪਹੁੰਚਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਆਂਗਣਵਾੜੀ ਵਰਕਰ ਵੱਲੋਂ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਪੰਜ ਮਹੀਨੇ ਤੋਂ ਸਾਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਅਤੇ ਨਾ ਹੀ ਸਾਨੂੰ ਮਾਣ ਭੱਤਾ ਸਰਕਾਰ ਵੱਲੋ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ।
Share this article
If you liked this article share it with your friends.they will thank you later