0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ 'ਚ ਅਜਨਾਲਾ ਦੇ ਕੈਮਿਸਟ ਨੇ ਮੀਟਿੰਗ ਕੀਤੀ। ਅਜਨਾਲਾ ਦੇ ਕੈਮਿਸਟ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਹੱਕ ਵਿੱਚ ਨਿਤਰ ਆਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਬਬਲੀਨ ਕੌਰ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਦੁਕਾਨਦਾਰਾਂ ਨੇ ਕਿਹਾ ਕਿ ਡਰੱਗ ਇੰਸਪੈਕਟਰ ਬਲਬੀਨ ਕੌਰ ਨਾਲ ਜੋ ਘਟਨਾ ਵਾਪਰੀ ਹੈ, ਉਹ ਗਲਤ ਹੈ। ਇਸ ਸਬੰਧੀ ਉਨ੍ਹਾਂ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
Share this article
If you liked this article share it with your friends.they will thank you later