0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਪੰਜਾਬ ਵਿਚ ਲੁੱਟ-ਖੋਹ, ਗੋਲੀਬਾਰੀ ਅਤੇ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਚੋਰੀ ਤੇ ਲੁੱਟ ਦੀਆਂ ਘਟਨਾਵਾਂ ਦਾ ਸਿਲਸਿਲਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਚੋਰਾਂ ਨੇ ਦੇਰ ਰਾਤ 11 ਵਜੇ ਲਾਡੋਵਾਲੀ ਰੋਡ 'ਤੇ ਪ੍ਰੀਤ ਨਗਰ ਵਿਖੇ ਘਰ ਦੇ ਬਾਹਰ ਖੜ੍ਹੀ ਕਾਰ ਨੰਬਰ ਪੀ.ਬੀ.-08ਏ.ਯੂ.-1155 ਚੋਰੀ ਕਰ ਲਈ।
Share this article
If you liked this article share it with your friends.they will thank you later