0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਕੇਂਦਰ ਸਰਕਾਰ ਵੱਲੋਂ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਐਲਾਨੀ ਗਈ ‘ਅਗਨੀਪਥ’ ਯੋਜਨਾ ਖ਼ਿਲਾਫ਼ ਕਈ ਰਾਜਾਂ ਵਿੱਚ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਹੋ ਰਹੇ ਹਨ। ਰੇਲ ਗੱਡੀਆਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ। ਦੇਸ਼ ਭਰ 'ਚ ਕਈ ਥਾਵਾਂ 'ਤੇ ਰੇਲ ਪਟੜੀਆਂ 'ਤੇ ਪ੍ਰਦਰਸ਼ਨ ਹੋਏ, ਜਿਸ ਨਾਲ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਬਿਹਾਰ 'ਚ ਪ੍ਰਦਰਸ਼ਨ ਦੌਰਾਨ ਰੇਲ ਗੱਡੀ ਦੀਆਂ 10 ਬੋਗੀਆਂ ਨੂੰ ਅੱਗ ਲਗਾ ਦਿੱਤੀ ਗਈ।
Share this article
If you liked this article share it with your friends.they will thank you later