0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਅੱਤ ਦੀ ਗਰਮੀ ਕਾਰਨ ਪੰਜਾਬ ਸਰਕਾਰ ਨੇ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦਾ ਸਮਾਂ ਬਦਲ ਦਿੱਤਾ ਹੈ। 31 ਮਈ ਤੱਕ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦਾ ਸਮਾਂ 8 ਵਜੇ ਤੋਂ 11 ਵਜੇ ਤੱਕ ਕਰ ਦਿੱਤਾ ਗਿਆ ਹੈ। ਹਾਲਾਂਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਪਹਿਲਾਂ ਦੀ ਤਰ੍ਹਾਂ 8 ਤੋਂ 12 ਵਜੇ ਤੱਕ ਆਪਣੀ ਡਿਊਟੀ ਉਤੇ ਆਉਣਗੇ।
Share this article
If you liked this article share it with your friends.they will thank you later