0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਨੇ ਆਪਣੀ ਕੋਠੀ ਵਿਚ ਹੀ ਆਤਮ-ਹੱਤਿਆ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਅਜੈਪਾਲ ਸਿੰਘ ਗਿੱਲ 'ਆਪ' ਆਗੂਆਂ ਨਾਲ ਪਿੰਡਾਂ ਵਿਚ ਮੀਟਿੰਗਾਂ 'ਚ ਰੁਝੇ ਰਹੇ ਅਤੇ ਕਰੀਬ 9 ਵਜੇ ਉਹ ਅਢਿਆਣਾ ਵਿਖੇ ਸਥਿਤ ਆਪਣੇ ਘਰ ਪਰਤੇ।
Share this article
If you liked this article share it with your friends.they will thank you later