img
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ’ਚ ਧਰਨਾ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 42ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ।...