0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
Share this article
If you liked this article share it with your friends.they will thank you later