0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਪੰਜਾਬ ਵਿੱਚ ਗਰਮੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਉਥੇ ਹੀ ਇਕ ਦੁੱਖਭਰੀ ਖਬਰ ਸਾਹਮਣੇ ਆਈ ਹੈ ਕਿ ਗਰਮੀ ਨਾਲ ਇਕ ਵਿਦਿਆਰਥੀ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੱਤੀ ਜੈਦ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਗਰਮੀ ਲੱਗਣ ਕਾਰਨ ਮੌਤ ਹੋ ਗਈ। ਚੌਥੀ ਕਲਾਸ ਦਾ ਵਿਦਿਆਰਥੀ ਮਹਿਕਪ੍ਰੀਤ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਧਲੁੱਟ ਦੇ ਰਹਿਣ ਵਾਲਾ ਸੀ। ਵਿਦਿਆਰਥੀ ਮਹਿਕਪ੍ਰੀਤ ਸਿੰਘ ਨੂੰ ਗਰਮੀ ਕਾਰਨ ਬੁਖਾਰ ਹੋ ਗਿਆ। ਇਸ ਤੋਂ ਬਾਅਦ ਉਸਦੀ ਜ਼ਿਆਦਾ ਸਿਹਤ ਵਿਗੜਨ ਕਾਰਨ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
Share this article
If you liked this article share it with your friends.they will thank you later