img
ਭਰੂਚ : ਗੁਜਰਾਤ ਦੇ ਭਰੂਚ ਸ਼ਹਿਰ ਵਿਖੇ ਹਸਪਤਾਲ ਦੇ ਕੋਰੋਨਾ ਕੇਅਰ ਵਾਰਡ ਵਿਚ ਸ਼ੁੱਕਰਵਾਰ ਦੇਰ ਰਾਤ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਵਿਚ 18 ਮਰੀਜ਼ਾਂ ਦੀ ਮੌਤ ਹੋ ਗਈ ਹੈ।...