0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਕੈਨੇਡਾ ਵਿੱਚ ਰਹਿੰਦੇ ਕੌਮਾਂਤਰੀ ਵਿਦਿਆਰਥੀਆਂ (international students) ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੈਨੇਡਾ ਸਰਕਾਰ (Government of Canada) ਨੇ ਵੱਡਾ ਫ਼ੈਸਲਾ ਲੈਂਦਿਆਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕੰਮ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਹੁਣ ਕੈਨੇਡਾ ਵਿੱਚ ਵਿਦਿਆਰਥੀ ਕਾਨੂੰਨੀ ਤੌਰ ਉਤੇ 15 ਨਵੰਬਰ, 2022 ਤੋਂ 31 ਦਸੰਬਰ, 2023 ਤੱਕ ਹਫ਼ਤੇ ਵਿੱਚ 40 ਘੰਟੇ ਕੰਮ ਕਰ ਸਕਦੇ ਹਨ।
Share this article
If you liked this article share it with your friends.they will thank you later