Sat, Sep 5, 2026
Whatsapp

ਪਾਕਿਸਤਾਨ 'ਚ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ

Reported by:  PTC News Desk  Edited by:  Pardeep Singh -- July 07th 2022 02:22 PM
ਪਾਕਿਸਤਾਨ 'ਚ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ

ਪਾਕਿਸਤਾਨ 'ਚ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ

ਅਟਾਰੀ:- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ, ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਇਕ ਵਿਅਕਤੀ ਕਬੱਡੀ ਖਿਡਾਰੀ ਦੇ ਸਿਰ ਵਿੱਚ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੰਦਾ ਹੈ। ਇਹ ਵੀ ਪੜ੍ਹੋ:ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਪਟਵਾਰੀਆਂ ਲਈ ਸਿਖਲਾਈ ਸਮੇਂ ਵਿੱਚ ਕਟੌਤੀ ਦਾ ਐਲਾਨ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK