0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗਲਤ ਅਨਸਰਾਂ ਵਿਰੁੱਧ ਵਿੱਢੀ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਹਥਿਆਰਾਂ ਸਮੇਤ 4 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਭਾਰਤ-ਪਾਕਿਸਤਾਨ ਦੀ ਸਰਹੱਦ ਉਤੇ ਡਰੋਨ ਦੀ ਹਲਚਲ ਤੋਂ ਬਾਅਦ ਲੋਪੋਕੇ ਦੇ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 4 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 4 ਪਿਸਤੌਲ ਬਰਾਮਦ ਹੋਏ।
Share this article
If you liked this article share it with your friends.they will thank you later