0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਅੰਮ੍ਰਿਤਸਰ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਹੈ। ਮਾਨਸਾ ਅਦਾਲਤ ਨੇ ਅੰਮ੍ਰਿਤਸਰ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਸ਼ਾਮ 6 ਵਜੇ ਤੱਕ ਜੱਗੂ ਭਗਵਾਨਪੁਰੀਆ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ।
Share this article
If you liked this article share it with your friends.they will thank you later