0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਸਬ-ਡਵੀਜ਼ਨ ਮੋੜ ਦੇ ਪਿੰਡ ਮੌੜ ਚੜ੍ਹਤ ਸਿੰਘ ਵਿਖੇ ਬੀਤੇ ਦਿਨ ਮਾਈਨਿੰਗ ਨੂੰ ਲੈ ਕੇ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਕਿਸਾਨ ਆਗੂਆਂ ਵਿਚ ਚੱਲ ਰਿਹਾ ਵਿਵਾਦ ਲਗਾਤਾਰ ਭਖਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਦਰਜ ਕਰਵਾਏ ਮਾਈਨਿੰਗ ਮਾਮਲੇ ਨੂੰ ਰੱਦ ਕਰਾਉਣ ਲਈ ਅੱਜ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਥਾਣਾ ਮੌੜ ਦਾ ਪੱਕੇ ਤੌਰ ਉਤੇ ਘਿਰਾਉ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।
Share this article
If you liked this article share it with your friends.they will thank you later