0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁੱਧ ਤੇ ਸਾਫ ਸੁਥਰੇ ਵਾਤਾਵਰਣ ਲਈ ਸ਼ੁਰੂ ਕੀਤੇ ਉਪਰਾਲਿਆਂ ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਐਨਸੀਸੀ ਡਾਇਰੈਕਟੋਰੇਟ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਿਚਾਲੇ ਐਮਓਯੂ ਸਹੀਬੱਧ ਹੋਇਆ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ National Cadet Corps (ਐਨਸੀਸੀ) ਵਿਚਕਾਰ ਐਨਸੀਸੀ ਕੈਡਿਟਾਂ ਦੀਆਂ ਸੇਵਾਵਾਂ ਲਈ ਇਕ ਸਹਿਮਤੀ ਪੱਤਰ ਉਤੇ ਹਸਤਾਖਰ ਕੀਤੇ ਗਏ।
Share this article
If you liked this article share it with your friends.they will thank you later