0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ।
Share this article
If you liked this article share it with your friends.they will thank you later