img
ਮਸ਼ਹੂਰ ਡਾਂਸਰ ਅਤੇ ਕੋਰੀਓਗ੍ਰਾਫਰ ਰੇਮੋ ਡਿਸੂਜਾ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ। ਰੇਮੋ ਨੂੰ ਗੰਭੀਰ ਹਾਲਤ 'ਚ ਮੁੰਬਈ ਦੇ ਕੋਕੀਲਾਬੇਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ...