0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਚੋਣਾਂ 'ਚ ਪ੍ਰਚਾਰ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤਿਆਗਣ ਲਈ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇੰਝ ਜਾਪਦਾ ਹੈ ਜਿਵੇਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਫਸਰਸ਼ਾਹੀ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਹੈ, ਜੋ ਪਹਿਲਾਂ ਹੀ ਜਨਤਕ ਸੇਵਾਵਾਂ ਦੇਣ ਸਮੇਂ ਆਪਣੇ ਉਦਾਸੀਨ ਰਵੱਈਏ ਲਈ ਜਾਣੇ ਜਾਂਦੇ ਹਨ । ਬਹੁਤੇ ਸਰਕਾਰੀ ਦਫਤਰਾਂ ਦਾ ਕੰਮ ਉਦੋਂ ਠੱਪ ਹੋ ਜਾਂਦਾ ਹੈ ਜਦੋਂ ਭਗਵੰਤ ਮਾਨ ਆਪਣੇ ਸਿਆਸੀ ਮਾਲਕ ਅਰਵਿੰਦ ਕੇਜਰੀਵਾਲ ਦੇ ਕਹਿਣ 'ਤੇ ਹਰ ਤੀਜੇ ਦਿਨ ਗੁਜਰਾਤ ਲਈ ਰਵਾਨਾ ਹੋ ਜਾਂਦੇ ਜਾਂਦੇ ਹਨ।
Share this article
If you liked this article share it with your friends.they will thank you later