0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਪੰਜਾਬ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐੱਫ.ਐੱਮ.ਐੱਸ.) ਰਾਹੀਂ ਭਲਾਈ ਸਕੀਮਾਂ ਦੀ ਪੈਨਸ਼ਨ ਦੀ ਅਦਾਇਗੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ, ਵਿਧਵਾ ਅਤੇ ਬੇਸਹਾਰਾਂ ਔਰਤਾਂ, ਆਸ਼ਰਿਤ ਬੱਚੇ ਅਤੇ ਦਿਵਿਆਂਗ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਯੋਗਪਾਤਰਾਂ ਤੱਕ ਪਹੁੰਚਾਉਣ ਲਈ ਲਗਾਤਾਰ ਕਾਰਜ਼ ਕਰ ਰਹੀ ਹੈ।
Share this article
If you liked this article share it with your friends.they will thank you later