0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਹੁਸ਼ਿਆਰਪੁਰ ਸਥਿਤ ਕਸਬਾ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡ ਫਤੇਪੁਰ 'ਚ ਹਾਰਵਰਡ ਇੰਟਰ ਨੈਸ਼ਨਲ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿਚ ਬੱਚਿਆਂ ਦਾ ਵਾਲ-ਵਾਲ ਬਚਾਅ ਹੋ ਗਿਆ, ਜਦਕਿ ਹਾਦਸੇ ਦਾ ਕਾਰਨ ਤਕਨੀਕੀ ਨੁਕਸ ਦੱਸਿਆ ਜਾ ਰਿਹਾ ਹੈ। ਬੱਸ 'ਚ 30 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ 'ਚੋਂ ਦੋ ਬੱਚੇ ਮਾਮੂਲੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਮਗਰੋਂ ਘਰ ਨੂੰ ਭੇਜ ਦਿੱਤਾ ਗਿਆ ਹੈ। ਹਾਦਸਾ ਸਮੇਂ ਵਾਪਰਿਆ ਜਦੋਂ ਬੱਸ ਨੰਬਰ ਪੀ ਬੀ 07 ਯੂ 2070 ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।
Share this article
If you liked this article share it with your friends.they will thank you later