0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨਾਲ ਕੀਤੇ ਮਾੜੇ ਸਲੂਕ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਕਿ ਬਦਲਾਅ ਦਾ ਮਤਲਬ ਪੰਜਾਬ ਵਾਸੀਆਂ ਨਾਲ ਮਾੜਾ ਸਲੂਕ ਕਰਨਾ ਨਹੀਂ ਸੀ। ਉਨ੍ਹਾਂ ਲਿਖਿਆ ਕਿ ਹੁਣ ਵੇਖਾਂਗਾ ਕਿ ਅਰਵਿੰਦ ਕੇਜਰੀਵਾਲ ਡਾਕਟਰ ਭਾਈਚਾਰੇ ਦੇ ਨਾਲ ਖੜ੍ਹਦੇ ਹੋਏ ਹੰਕਾਰੀ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਦੇ ਹਨ ਜਾਂ ਨਹੀਂ।
Share this article
If you liked this article share it with your friends.they will thank you later