Fri, Jul 25, 2025
adv-img

PSPCL ਨੇ ਹਰਦੇਵ ਸਿੰਘ ALM ਨੂੰ ਉਸਦੇ ਘਰ ਬਿਜਲੀ ਚੋਰੀ ਕਰਨ ਦੇ ਇਲਜ਼ਾਮ 'ਚ  ਕੀਤਾ ਮੁਅੱਤਲ

img
ਪਟਿਆਲਾ: ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਇੱਕ ਸ਼ਿਕਾਇਤ ਦੇ ਆਧਾਰ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਅਬੋਹਰ ਵਿਖੇ ਤਾਇਨਾਤ ਹਰਦੇਵ ਸਿੰਘ ਸਹਾਇਕ...