0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਨਗੇ। ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2022-23 ਲਈ ਆਪਣੇ ਬਜਟ ਪ੍ਰਸਤਾਵ ਬਣਾਉਣ ਦੀ ਤਿਆਰੀ ਕਰ ਲਈ ਹੈ।
Share this article
If you liked this article share it with your friends.they will thank you later