0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਅੰਮ੍ਰਿਤਸਰ ਦੇ ਗੁਰੂ ਅਰਜੁਨ ਦੇਵ ਨਗਰ ਇਲਾਕੇ 'ਚ ਦੁਪਹਿਰੇ ਵੀਹ ਰੁਪਏ ਨੂੰ ਲੈ ਕੇ ਹੋਏ ਝਗੜੇ ਨੂੰ ਲੈ ਕੇ ਇਕ ਹਲਵਾਈ ਨੇ ਇਕ ਛੋਟੀ ਬੱਚੀ ਸਮੇਤ ਛੇ ਲੋਕਾਂ 'ਤੇ ਉਬਲਦਾ ਤੇਲ ਪਾ ਦਿੱਤਾ। ਇਸ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਦਾਤਰ ਹਮਲੇ ਵਿੱਚ ਜ਼ਖਮੀ ਹੋਏ ਦੂਜੀ ਧਿਰ ਦੇ ਦੋ ਵਿਅਕਤੀਆਂ ਨੂੰ ਵੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਘੱਟ ਸਮੋਸੇ ਦੇਣ ਨੂੰ ਲੈ ਕੇ ਹੋਏ ਇਸ ਝਗੜੇ ਦੀ ਸੀਸੀਟੀਵੀ ਫੁਟੇਜ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Share this article
If you liked this article share it with your friends.they will thank you later