0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਤਲਵੰਡੀ ਸਾਬੋ ਦੇ ਦੁਕਾਨਦਾਰਾਂ ਤੋਂ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਂਗਸਟਰ ਮਨਪ੍ਰੀਤ ਮੰਨਾ ਗਿਰੋਹ ਦੇ ਛੇ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਬਠਿੰਡਾ ਦੇ ਆਈਜੀ ਤੇ ਐਸਐਸਪੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਤਲਵੰਡੀ ਸਾਬੋ ਦੇ ਦੁਕਾਨਦਾਰਾਂ ਤੋਂ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਛੇ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
Share this article
If you liked this article share it with your friends.they will thank you later