0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਭਾਰਤ ਅੱਜ ਇੱਥੇ ਏਸ਼ੀਆ ਕੱਪ ਮਹਿਲਾ ਟੀ-20 ਕ੍ਰਿਕਟ ਟੂਰਨਾਮੈਂਟ (Cricket tournament) ਦੇ ਫਾਈਨਲ 'ਚ ਸ੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ 7ਵੀਂ ਵਾਰ ਚੈਂਪੀਅਨ ਬਣ ਗਿਆ। ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਫਾਈਨਲ 'ਚ ਸ਼੍ਰੀਲੰਕਾ ਨੂੰ ਹਰਾ ਕੇ ਕੱਪ ਉਤੇ ਕਬਜ਼ਾ ਕੀਤਾ। ਭਾਰਤ ਨੇ ਮੈਚ ਵਿਚ ਅੱਠ ਵਿਕਟਾਂ ਨਾਲ ਵੱਡੀ ਜਿੱਤ ਹਾਸਲ ਕੀਤੀ। ਭਾਰਤ ਦੀ ਤਜਰਬੇਕਾਰ ਖਿਡਾਰਨ ਹਰਮਨਪ੍ਰੀਤ ਕੌਰ (Harmanpreet Kaur) ਆਪਣੀ ਕਪਤਾਨੀ ਵਿੱਚ ਤੀਜੀ ਵਾਰ ਏਸ਼ੀਆ ਕੱਪ ਜਿੱਤਣ ਵਿੱਚ ਸਫਲ ਰਹੀ।
Share this article
If you liked this article share it with your friends.they will thank you later