0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਗੁਰਦਾਸਪੁਰ ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਸ਼ੂਗਰ ਮਿੱਲ ਬਟਾਲਾ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕੱਲ੍ਹ ਤੋਂ 14 ਦਸੰਬਰ 2022 ਤੱਕ ਕਰਵਾਈਆਂ ਜਾ ਰਹੀਆਂ ਓਲੰਪਿਕ ਚਾਰਟਰ ਦੀਆਂ 29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
Share this article
If you liked this article share it with your friends.they will thank you later