0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਦੇ ਸਹਿਯੋਗ ਨਾਲ ਡ੍ਰੋਨ ਜ਼ਰੀਏ ਪੰਜਾਬ ’ਚ ਹਥਿਆਰ ਭੇਜ ਕੇ ਕਈ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਸ਼ਨਿਚਰਵਾਰ ਨੂੰ ਲਾਹੌਰ ’ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਸੀ ਪਰ ਰਿੰਦਾ ਨੇ ਪੋਸਟ ਪਾ ਕੇ ਇਸ ਖਬਰ ਦਾ ਖੰਡਨ ਕੀਤਾ ਹੈ। ਰਿੰਦਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਹੈ ਕਿ ਮੇਰੀ ਮੌਤ ਦੀ ਖਬਰ ਫੇਕ ਹੈ। ਦੱਸ ਦੇਈਏ ਕਿ ਦੂਜੇ ਪਾਸੇ ਰਿੰਦਾ ਦੀ ਮੌਤ ਦੀ ਸੂਚਨਾ ਆਉਣ ਪਿੱਛੋਂ ਗੈਂਗਸਟਰ ਬੰਬੀਹਾ ਗਰੁੱਪ ਨੇ ਇੰਟਰਨੈੱਟ ਮੀਡੀਆ ’ਤੇ ਪੋਸਟ ਪਾ ਕੇ ਰਿੰਦਾ ਦੇ ਕਤਲ ਦਾ ਦਾਅਵਾ ਕੀਤਾ ਸੀ।
Share this article
If you liked this article share it with your friends.they will thank you later