0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਚੰਡੀਗੜ੍ਹ ਵਿੱਚ ਦੁਸਹਿਰੇ ਤੋਂ ਇਕ ਦਿਨ ਪਹਿਲਾਂ ਸੈਕਟਰ-46 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮੇਘਨਾਦ ਦਾ ਪੁਤਲਾ ਸਾੜਨ ਦੇ ਮਾਮਲੇ ਵਿਚ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਪੁਲਿਸ ਨੇ ਮੇਘਨਾਦ ਦਾ ਪੁਤਲਾ ਸਾੜਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਚੋਂ ਇਕ ਨੌਜਵਾਨ ਵਿਦੇਸ਼ 'ਚ ਸੈਟਲ ਹੈ।
Share this article
If you liked this article share it with your friends.they will thank you later