0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਲੁਧਿਆਣਾ ਦੇ ਸੁੰਦਰ ਨਗਰ ਦੀ ਦੋ ਮੰਜ਼ਿਲਾ ਪਲਾਸਟਿਕ ਫੈਕਟਰੀ 'ਚ ਭਿਆਨਕ ਲੱਗੀ ਅੱਗ। ਅੱਗ ਲੱਗਣ ਕਾਰਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ। ਇਸ ਕਾਰਨ 2 ਲੋਕਾਂ ਦੇ ਝੁਲਸਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
Share this article
If you liked this article share it with your friends.they will thank you later