0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਦੇ ਭਰਾ ਰਾਜਨ ਅੰਗੁਰਾਲ ਵੱਲੋਂ ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ ਕਰਨ ਤੇ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਡਾਕਟਰਾਂ ਤੇ ਰਾਜਨ ਅੰਗੁਰਾਲ ਵਿਚਕਾਰ ਸਮਝੌਤਾ ਹੋ ਗਿਆ ਹੈ। ਇਸ ਦੌਰਾਨ ਵਿਧਾਇਕ ਰਮਨ ਅਰੋੜਾ ਨੇ ਭਰੋਸਾ ਦਿੱਤਾ ਹੈ ਕਿ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਮੰਗਲਵਾਰ ਨੂੰ ਸਿਵਲ ਹਸਪਤਾਲ ਆ ਕੇ ਸਟਾਫ ਤੋਂ ਮਾਫੀ ਮੰਗਣਗੇ।
Share this article
If you liked this article share it with your friends.they will thank you later