0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਮੁੱਖ ਮੰਤਰੀ ਭਗਵੰਤ ਦੀ ਕੋਠੀ ਦਾ ਘਿਰਾਓ ਕਰ ਰਹੇ 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨਾਲ ਪੁਲਿਸ ਨੇ ਬੁਰੀ ਤਰ੍ਹਾਂ ਖਿੱਚ-ਧੂਹ ਕੀਤੀ ਅਤੇ ਨੌਜਵਾਨ ਮੁੰਡੇ-ਕੁੜੀਆਂ ਉਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ, ਜਿਸ ਨਾਲ ਕਈ ਧਰਨਾਕਾਰੀ ਜ਼ਖ਼ਮੀ ਹੋ ਗਏ ਹਨ। ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਧੱਕਾ-ਮੁੱਕੀ ਵੱਚ ਕਈ ਮਹਿਲਾ ਅਧਿਆਪਕ ਜ਼ਖ਼ਮੀ ਹੋ ਗਈਆਂ।
Share this article
If you liked this article share it with your friends.they will thank you later