Advertisment

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵਾਧਾ

author-image
Jashan A
Updated On
New Update
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵਾਧਾ
Advertisment
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵਾਧਾ,ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਇੱਕ ਦਿਨ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਜਿਥੇ ਪਹਿਲੀ ਬੈਠਕ ਨੂੰ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੰਬੋਧਨ ਕੀਤਾ, ਉਥੇ ਹੀ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੀ ਯਾਦ 'ਚ 2 ਮਿੰਟ ਦਾ ਮੌਨ ਵਰਤ ਰੱਖਿਆ ਗਿਆ। -PTC News-
punjab-news punjabi-news latest-punjab-news punjab-vidhan-sabha-special-session
Advertisment

Stay updated with the latest news headlines.

Follow us:
Advertisment