Tue, Sep 15, 2026
Whatsapp

ਮਨਪ੍ਰੀਤ ਸਿੰਘ ਬਾਦਲ ਭ੍ਰਿਸ਼ਟਾਚਾਰ ਮਾਮਲੇ 'ਚ ਘਿਰੇ

Reported by:  PTC News Desk  Edited by:  Pardeep Singh -- September 02nd 2022 09:10 AM -- Updated: September 02nd 2022 10:48 AM
ਮਨਪ੍ਰੀਤ ਸਿੰਘ ਬਾਦਲ ਭ੍ਰਿਸ਼ਟਾਚਾਰ ਮਾਮਲੇ 'ਚ ਘਿਰੇ

ਮਨਪ੍ਰੀਤ ਸਿੰਘ ਬਾਦਲ ਭ੍ਰਿਸ਼ਟਾਚਾਰ ਮਾਮਲੇ 'ਚ ਘਿਰੇ

ਚੰਡੀਗੜ੍ਹ: ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ 'ਤੇ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਸੀ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਰਿਪੋਰਟ-ਰਵਿੰਦਰ ਮੀਤ
ਇਹ ਵੀ ਪੜ੍ਹੋ: ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਤੇ ਨੇੜਲੇ ਸਰਹੱਦੀ ਖੇਤਰ 'ਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਲਗਾਈ ਰੋਕ 
  -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK