0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਪੰਜਾਬ ਸਰਕਾਰ ਵੱਲੋਂ ਪਨਬੱਸ ਵਿਚ ਆਊਟਸੋਰਸਿੰਗ ਰਾਹੀਂ ਕੀਤੀ ਜਾ ਰਹੀ ਭਰਤੀ ਦੇ ਵਿਰੋਧ ਵਿਚ ਕੱਢੇ ਹੋਏ ਮੁਲਾਜ਼ਮ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ ਹਨ। ਇਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਆਊਟਸੋਰਸਿੰਗ ਰਾਹੀਂ ਕੀਤੀ ਜਾ ਰਹੀ ਭਰਤੀ ਦਾ ਚੰਡੀਗੜ੍ਹ ਡਿਪੂ ਵਿਖੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਵਿਰੋਧ ਕੀਤਾ ਗਿਆ। ਯੂਨੀਅਨ ਵੱਲੋਂ ਰੋਡ ਬੰਦ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਮਹਿਕਮੇ ਵੱਲੋਂ ਭਰਤੀ ਸ਼ੁਰੂ ਕਰਨ ਉਤੇ ਯੂਨੀਅਨ ਨੇ ਰੋਸ ਵਜੋਂ ਖਰੜ ਵਿਖੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਭਰਤੀ ਬੰਦ ਕਰਨ ਦੀ ਮੰਗ ਕੀਤੀ।
Share this article
If you liked this article share it with your friends.they will thank you later