0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਅਮਰੀਕਾ ਦੇ ਯੂਜੀਨ ਵਿੱਚ ਚੱਲ ਰਹੀ 18ਵੀਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਨੇ ਜੈਵਲਿਨ ਥਰੋਅ ਦੇ ਫਾਈਨਲ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਨੀਰਜ ਨੇ ਜੈਵਲਿਨ ਥਰੋਅ ਫਾਈਨਲ ਵਿੱਚ 88.13 ਮੀਟਰ ਦੀ ਸਰਵੋਤਮ ਕੋਸ਼ਿਸ਼ ਨਾਲ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਪੁਰਸ਼ ਅਥਲੀਟ ਬਣ ਕੇ ਇਤਿਹਾਸ ਰਚਿਆ।
Share this article
If you liked this article share it with your friends.they will thank you later