ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿਚ ਦਾਖ਼ਲ ਨਾ ਦੇਵੇ ਭਾਜਪਾ ਸਰਕਾਰ : ਡਾ. ਚੀਮਾ
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿਚ ਦਾਖ਼ਲ ਨਾ ਦੇਵੇ ਭਾਜਪਾ ਸਰਕਾਰ : ਡਾ. ਚੀਮਾ:ਚੰਡੀਗੜ੍ਹ :ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਹਾਂਰਾਸ਼ਟਰ ਦੀ ਬੀਜੇਪੀ ਸਰਕਾਰ 'ਤੇ ਦੋਸ਼ ਲਗਾਏ ਹਨ ਕਿ ਉਹ ਸਿੱਖਾਂ ਦੇ ਮਾਮਲੇ 'ਚ ਦਾਖ਼ਲ ਅੰਦਾਜ਼ੀ ਕਰਦੇ ਹਨ। [caption id="attachment_248658" align="aligncenter" width="300"] ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿਚ ਦਾਖ਼ਲ ਨਾ ਦੇਵੇ ਭਾਜਪਾ ਸਰਕਾਰ : ਡਾ. ਚੀਮਾ[/caption] ਉਨ੍ਹਾਂ ਨੇ ਕਿਹਾ ਕਿ ਤਖ਼ਤ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਦੇ ਮਾਮਲੇ ਵਿੱਚ ਬੀਜੇਪੀ ਸਰਕਾਰ ਨੂੰ ਕੋਈ ਵੀ ਦਾਖ਼ਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ। [caption id="attachment_248657" align="aligncenter" width="300"] ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿਚ ਦਾਖ਼ਲ ਨਾ ਦੇਵੇ ਭਾਜਪਾ ਸਰਕਾਰ : ਡਾ. ਚੀਮਾ[/caption] ਡਾ. ਦਲਜੀਤ ਸਿੰਘ ਚੀਮਾ ਨੇ ਕੈਪਟਨ ਸਰਕਾਰ ਨੂੰ ਵੀ ਆੜੇ ਹੱਥੀਂ ਲਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਇਹ ਸਰਕਾਰ ਪੂਰੇ ਨਹੀਂ ਕਰ ਰਹੀ ਉਲਟਾ ਲੋਕਾਂ 'ਤੇ ਤਰ੍ਹਾਂ -ਤਰ੍ਹਾਂ ਦੇ ਟੈਕਸ ਲਗਾਏ ਜਾ ਰਹੇ ਹਨ। -PTCNews