Tue, Apr 30, 2024
Whatsapp

ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ

Written by  Shanker Badra -- June 09th 2018 07:45 PM
ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ

ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ

ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ:ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ। ਗਿਆਨੀ ਰਘਬੀਰ ਸਿੰਘ ਨੇ ਸਿੱਖ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਸੱਦੀ ਹੈ।ਇਹ ਮੀਟਿੰਗ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਦੇ ਵਿੱਚ ਐਤਵਾਰ ਨੂੰ ਸ਼ਾਮ ਚਾਰ ਵਜੇ ਕੇਸਗੜ੍ਹ ਸਾਹਿਬ ਵਿਖੇ ਬੁਲਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ 24 ਘੰਟੇ ਵਿੱਚ ਦੋਸ਼ੀ ਨਾ ਫੜੇ ਤਾਂ ਅਗਲੀ ਰਣਨੀਤੀ ਉਲੀਕੀ ਜਾਵੇਗੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। -PTCNews


Top News view more...

Latest News view more...