Fri, May 3, 2024
Whatsapp

ਤਲਵੰਡੀ ਭਾਈ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ,ਪਤੀ-ਪਤਨੀ ਦੀ ਮੌਤ

Written by  Shanker Badra -- July 12th 2018 10:20 PM
ਤਲਵੰਡੀ ਭਾਈ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ,ਪਤੀ-ਪਤਨੀ ਦੀ ਮੌਤ

ਤਲਵੰਡੀ ਭਾਈ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ,ਪਤੀ-ਪਤਨੀ ਦੀ ਮੌਤ

ਤਲਵੰਡੀ ਭਾਈ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ,ਪਤੀ-ਪਤਨੀ ਦੀ ਮੌਤ:ਫਿਰੋਜ਼ਪੁਰ :ਤਲਵੰਡੀ ਭਾਈ ਨੇੜੇ ਪਿੰਡ ਦਾਰਾਪੁਰ ਨੇੜੇ ਟੋਲ ਪਲਾਜ਼ਾ ਕੋਲ ਰੇਤੇ ਨਾਲ ਭਰੀ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ ਹੋ ਗਈ।Talwandi Bhai near road accident in husband and wife deathਇਸ ਹਾਦਸੇ ਦੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ ਹੈ।ਇਸ ਹਾਦਸੇ ਵਿਚ ਤਿੰਨ ਬੱਚੇ ਵੀ ਜ਼ਖ਼ਮੀ ਹੋ ਗਏ ਹਨ,ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।Talwandi Bhai near road accident in husband and wife deathਇਸ ਘਟਨਾ ਮੌਕੇ ਪੁੱਜੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। -PTCNews


Top News view more...

Latest News view more...