Thu, May 9, 2024
Whatsapp

ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ 'ਚ "ਆਪ", ਕਾਂਗਰਸ ਤੇ ਕਮਿਊਨਿਸਟ ਪਾਰਟੀ ਨੂੰ ਛੱਡ 50 ਲੋਕ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

Written by  Jashan A -- April 21st 2019 03:39 PM
ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ 'ਚ

ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ 'ਚ "ਆਪ", ਕਾਂਗਰਸ ਤੇ ਕਮਿਊਨਿਸਟ ਪਾਰਟੀ ਨੂੰ ਛੱਡ 50 ਲੋਕ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ 'ਚ "ਆਪ", ਕਾਂਗਰਸ ਤੇ ਕਮਿਊਨਿਸਟ ਪਾਰਟੀ ਨੂੰ ਛੱਡ 50 ਲੋਕ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ),ਤਲਵੰਡੀ ਸਾਬੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੌਰਾਨ ਅੱਜ ਵੀ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ 'ਚ ਕਾਂਗਰਸ, ਆਮ ਆਦਮੀ ਪਾਰਟੀ ਅਤੇ ਕਮਿਊਨਿਸਟ ਪਾਰਟੀ ਛੱਡ ਕੇ ਕਰੀਬ 50 ਜਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ। [caption id="attachment_285519" align="aligncenter" width="300"]sad ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ 'ਚ "ਆਪ", ਕਾਂਗਰਸ ਤੇ ਕਮਿਊਨਿਸਟ ਪਾਰਟੀ ਨੂੰ ਛੱਡ 50 ਲੋਕ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਇਹਨਾਂ 50 ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ। ਹੋਰ ਪੜ੍ਹੋ:ਜਗਮੀਤ ਸਿੰਘ ਬਰਾੜ ਅੱਜ ਸ੍ਰੀ ਮੁਕਤਸਰ ਸਾਹਿਬ ‘ਚ ਸ਼੍ਰੋਮਣੀ ਅਕਾਲੀ ਦਲ ਦਾ ਫੜਨਗੇ ਪੱਲਾ [caption id="attachment_285520" align="aligncenter" width="300"]sad ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ 'ਚ "ਆਪ", ਕਾਂਗਰਸ ਤੇ ਕਮਿਊਨਿਸਟ ਪਾਰਟੀ ਨੂੰ ਛੱਡ 50 ਲੋਕ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਲੋਕਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਵੱਖ-ਵੱਖ ਪਾਰਟੀਆਂ ਛੱਡ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਸਾਰਿਆਂ ਨੂੰ ਪਾਰਟੀ ‘ਚ ਬਣਦਾ ਸਨਮਾਨ ਦਿੱਤਾ ਜਾਵੇਗਾ। -PTC News


Top News view more...

Latest News view more...