ਤਲਵੰਡੀ ਸਾਬੋ: “ਆਪ” ਉਮੀਦਵਾਰ ਬਲਜਿੰਦਰ ਕੌਰ ਦੇ ਚਾਚਾ ਜਸਵਿੰਦਰ ਸਿੰਘ ਜੈਲਦਾਰ ਨੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ, ਹਰਸਿਮਰਤ ਬਾਦਲ ਨੇ ਕੀਤਾ ਨਿੱਘਾ ਸਵਾਗਤ

sad
ਤਲਵੰਡੀ ਸਾਬੋ: "ਆਪ" ਉਮੀਦਵਾਰ ਬਲਜਿੰਦਰ ਕੌਰ ਦੇ ਚਾਚਾ ਜਸਵਿੰਦਰ ਸਿੰਘ ਜੈਲਦਾਰ ਨੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ, ਹਰਸਿਮਰਤ ਬਾਦਲ ਨੇ ਕੀਤਾ ਨਿੱਘਾ ਸਵਾਗਤ

ਤਲਵੰਡੀ ਸਾਬੋ: “ਆਪ” ਉਮੀਦਵਾਰ ਬਲਜਿੰਦਰ ਕੌਰ ਦੇ ਚਾਚਾ ਜਸਵਿੰਦਰ ਸਿੰਘ ਜੈਲਦਾਰ ਨੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ, ਹਰਸਿਮਰਤ ਬਾਦਲ ਨੇ ਕੀਤਾ ਨਿੱਘਾ ਸਵਾਗਤ ,ਤਲਵੰਡੀ ਸਾਬੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲ ਰਿਹਾ ਹੈ। ਜਿਸ ਦੌਰਾਨ ਅਕਾਲੀ ਦਲ ਨਾਲ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਲੋਕ ਜੁੜ੍ਹ ਰਹੇ ਹਨ।

sad
ਤਲਵੰਡੀ ਸਾਬੋ: “ਆਪ” ਉਮੀਦਵਾਰ ਬਲਜਿੰਦਰ ਕੌਰ ਦੇ ਚਾਚਾ ਜਸਵਿੰਦਰ ਸਿੰਘ ਜੈਲਦਾਰ ਨੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ, ਹਰਸਿਮਰਤ ਬਾਦਲ ਨੇ ਕੀਤਾ ਨਿੱਘਾ ਸਵਾਗਤ

ਹੋਰ ਪੜ੍ਹੋ:ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ

ਇਸ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਦਰਅਸਲ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜਿੰਦਰ ਕੌਰ ਦੇ ਚਾਚਾ ਜਸਵਿੰਦਰ ਸਿੰਘ ਜੈਲਦਾਰ 4 ਪੰਚਾਇਤ ਮੈਬਰਾਂ, ਇੱਕ ਦਰਜਨ ਦੇ ਕਰੀਬ ਲੋਕ ਆਮ ਆਦਮੀ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ।

sad
ਤਲਵੰਡੀ ਸਾਬੋ: “ਆਪ” ਉਮੀਦਵਾਰ ਬਲਜਿੰਦਰ ਕੌਰ ਦੇ ਚਾਚਾ ਜਸਵਿੰਦਰ ਸਿੰਘ ਜੈਲਦਾਰ ਨੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ, ਹਰਸਿਮਰਤ ਬਾਦਲ ਨੇ ਕੀਤਾ ਨਿੱਘਾ ਸਵਾਗਤ

ਜਿਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ।

ਹੋਰ ਪੜ੍ਹੋ:ਲੋਕ ਸਭਾ ਚੋਣਾਂ 2019 : ਕੇਂਦਰੀ ਮੰਤਰੀ ਅਤੇ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ

sad
ਤਲਵੰਡੀ ਸਾਬੋ: “ਆਪ” ਉਮੀਦਵਾਰ ਬਲਜਿੰਦਰ ਕੌਰ ਦੇ ਚਾਚਾ ਜਸਵਿੰਦਰ ਸਿੰਘ ਜੈਲਦਾਰ ਨੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ, ਹਰਸਿਮਰਤ ਬਾਦਲ ਨੇ ਕੀਤਾ ਨਿੱਘਾ ਸਵਾਗਤ

ਇਸ ਮੌਕੇ ਪਾਰਟੀ ‘ਚ ਸ਼ਾਮਲ ਹੋਏ ਲੋਕਾਂ ਨੇ ਹਰਸਿਮਰਤ ਕੌਰ ਬਾਦਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹਨਾਂ ਸਾਰਿਆਂ ਨੂੰ ਪਾਰਟੀ ‘ਚ ਬਣਦਾ ਸਨਮਾਨ ਦਿੱਤਾ ਜਾਵੇਗਾ।

-PTC News