Advertisment

ਤਲਵੰਡੀ ਸਾਬੋ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ , 3 ਦੀ ਹੋਈ ਮੌਤ

author-image
Shanker Badra
Updated On
New Update
ਤਲਵੰਡੀ ਸਾਬੋ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ , 3 ਦੀ ਹੋਈ ਮੌਤ
Advertisment
ਤਲਵੰਡੀ ਸਾਬੋ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ , 3 ਦੀ ਹੋਈ ਮੌਤ:ਤਲਵੰਡੀ ਸਾਬੋ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ। ਜਿਥੇ ਦਰਦਨਾਕ ਹਾਦਸਾ ਵਾਪਰਿਆ ਹੈ।  Talwandi Sabo near car And motorcycle Between Accident , 3 Death ਤਲਵੰਡੀ ਸਾਬੋ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ , 3 ਦੀ ਹੋਈ ਮੌਤ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਈ ਹੈ। ਇਸ ਦੌਰਾਨ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। Talwandi Sabo near car And motorcycle Between Accident , 3 Death ਤਲਵੰਡੀ ਸਾਬੋ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ , 3 ਦੀ ਹੋਈ ਮੌਤ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਰਤੀ ਮੂਲ ਦੀ ਪ੍ਰੀਤੀ ਪਟੇਲ ਨੇ UK ‘ਚ ਰਚਿਆ ਇਤਿਹਾਸ , ਬਣੀ ਇੰਗਲੈਂਡ ਦੀ ਨਵੀਂ ਸਰਕਾਰ ‘ਚ ਗ੍ਰਹਿ ਮੰਤਰੀ ਮ੍ਰਿਤਕਾਂ ਦੀ ਪਹਿਚਾਣ ਹਰਦੇਵ ਸਿੰਘ, ਉਸਦੀ ਪਤਨੀ ਪਰਮਜੀਤ ਕੌਰ ਵਾਸੀ ਜੋਗੇਵਾਲਾ ਅਤੇ ਅਮਰੀਕ ਸਿੰਘ ਵਾਸੀ ਜਗਾ ਰਾਮ ਤੀਰਥ ਵਜੋਂ ਹੋਈ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment