Sat, Apr 27, 2024
Whatsapp

'ਆਪ' ਹੋਈ ਤੀਲਾ-ਤੀਲਾ, ਸੋਸ਼ਲ ਮੀਡੀਆ ਇੰਚਾਰਜ ਬਲਤੇਜ ਸਿੰਘ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

Written by  Jashan A -- May 09th 2019 11:45 AM -- Updated: May 09th 2019 12:01 PM
'ਆਪ' ਹੋਈ ਤੀਲਾ-ਤੀਲਾ, ਸੋਸ਼ਲ ਮੀਡੀਆ ਇੰਚਾਰਜ ਬਲਤੇਜ ਸਿੰਘ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

'ਆਪ' ਹੋਈ ਤੀਲਾ-ਤੀਲਾ, ਸੋਸ਼ਲ ਮੀਡੀਆ ਇੰਚਾਰਜ ਬਲਤੇਜ ਸਿੰਘ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

'ਆਪ' ਹੋਈ ਤੀਲਾ-ਤੀਲਾ, ਸੋਸ਼ਲ ਮੀਡੀਆ ਇੰਚਾਰਜ ਬਲਤੇਜ ਸਿੰਘ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ,ਤਲਵੰਡੀ ਸਾਬੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਸੂਬੇ 'ਚ ਵੱਡਾ ਬਲ ਮਿਲ ਰਿਹਾ ਹੈ। ਜਿਸ ਦੌਰਾਨ ਲਗਾਤਰ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਸ ਕੜੀ ਤਹਿਤ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ। ਦਰਅਸਲ, ਅੱਜ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਬਲਤੇਜ ਸਿੰਘ ਕਾਲਾ ਗੋਦਾਰਾ 'ਆਪ" ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। [caption id="attachment_293154" align="aligncenter" width="300"]sad ਆਪ' ਹੋਈ ਤੀਲਾ-ਤੀਲਾ, ਸੋਸ਼ਲ ਮੀਡੀਆ ਇੰਚਾਰਜ ਬਲਤੇਜ ਸਿੰਘ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ[/caption] ਹੋਰ ਪੜ੍ਹੋ:ਇੰਦਰਾ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਵਾ ਕੇ ਕੀਤਾ ਹੈ ਵੱਡਾ ਗੁਨਾਹ :ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਪਾਰਟੀ 'ਚ ਸ਼ਾਮਲ ਕਰਦਿਆਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਹਨਾਂ ਨਾਲ 2 ਦਰਜਨ ਦੇ ਕਰੀਬ ਸਾਥੀ ਵੀ 'ਆਪ' ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। [caption id="attachment_293155" align="aligncenter" width="300"]sad ਆਪ' ਹੋਈ ਤੀਲਾ-ਤੀਲਾ, ਸੋਸ਼ਲ ਮੀਡੀਆ ਇੰਚਾਰਜ ਬਲਤੇਜ ਸਿੰਘ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ[/caption] ਇਸ ਮੌਕੇ ਬਲਤੇਜ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ, ਜਿਸ ਨੂੰ ਵੱਡੇ ਬਾਦਲ ਨੇ ਮੱਥੇ ਨਾਲ ਲਗਾਇਆ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਸਿਲਸਿਲਾ ਜਾਰੀ, ਅੱਜ ਫਤਹਿਗੜ੍ਹ ਸਾਹਿਬ ‘ਚ ਕਰੇਗਾ 3 ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ [caption id="attachment_293157" align="aligncenter" width="300"]sad ਆਪ' ਹੋਈ ਤੀਲਾ-ਤੀਲਾ, ਸੋਸ਼ਲ ਮੀਡੀਆ ਇੰਚਾਰਜ ਬਲਤੇਜ ਸਿੰਘ ਨੇ ਫੜ੍ਹਿਆ ਅਕਾਲੀ ਦਲ ਦਾ ਪੱਲ੍ਹਾ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ[/caption] ਜ਼ਿਕਰ ਏ ਖਾਸ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਬਲ ਮਿਲ ਰਿਹਾ ਹੈ ਅਤੇ ਪੰਜਾਬ 'ਚ ਵੱਡੀ ਗਿਣਤੀ 'ਚ ਲੋਕ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ। ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਸੀਟਾਂ 'ਤੇ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News


Top News view more...

Latest News view more...