ਤਲਵੰਡੀ ਸਾਬੋ: ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

tlw

ਤਲਵੰਡੀ ਸਾਬੋ: ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ,ਤਲਵੰਡੀ ਸਾਬੋ: ਧੰਨ ਧੰਨ ਸ੍ਰੀ ਗੁਰੁ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜਾ ਅੱਜ ਪੂਰੀ ਦੁਨੀਆ ਵਿੱਚ ਸਿੱਖ ਸੰਗਤਾਂ ਵੱਲੋ ਸਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਿੱਖ ਜਗਤ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ।

tlw
ਤਲਵੰਡੀ ਸਾਬੋ: ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸਹੀਦੀ ਦਿਹਾੜੇ ਦੇ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਤਿੰਨ ਦਿਨਾਂ ਤੋ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋ ਕੀਰਤਨ ਕੀਤਾ ਗਿਆਂ।

ਹੋਰ ਪੜ੍ਹੋ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਤਿਹਾਸਕ ਬੇਰ ਬਾਬਾ ਬੁੱਢਾ ਸਾਹਿਬ ਨਜ਼ਦੀਕ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

tlw
ਤਲਵੰਡੀ ਸਾਬੋ: ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸਮਾਗਮ ਦੋਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਤੋ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

tlw
ਤਲਵੰਡੀ ਸਾਬੋ: ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਉਥੇ ਹੀ ਸੰਗਤਾਂ ਲਈ ਛਬੀਲ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ।ਇਸ ਮੌਕੇ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਉਹਨਾਂ ਦੇ ਦੱਸੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

-PTC News