Fri, Apr 26, 2024
Whatsapp

ਤਲਵੰਡੀ ਸਾਬੋ 'ਚ ਲੁਟੇਰਿਆਂ ਨੇ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁੱਟੇ 17 ਲੱਖ ਰੁਪਏ

Written by  Shanker Badra -- October 23rd 2019 05:18 PM
ਤਲਵੰਡੀ ਸਾਬੋ 'ਚ ਲੁਟੇਰਿਆਂ ਨੇ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁੱਟੇ 17 ਲੱਖ ਰੁਪਏ

ਤਲਵੰਡੀ ਸਾਬੋ 'ਚ ਲੁਟੇਰਿਆਂ ਨੇ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁੱਟੇ 17 ਲੱਖ ਰੁਪਏ

ਤਲਵੰਡੀ ਸਾਬੋ 'ਚ ਲੁਟੇਰਿਆਂ ਨੇ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁੱਟੇ 17 ਲੱਖ ਰੁਪਏ:ਤਲਵੰਡੀ ਸਾਬੋ : ਤਲਵੰਡੀ ਸਾਬੋ ਦੇ ਨੱਤ ਰੋਡ 'ਤੇ ਲੁਟੇਰਿਆਂ ਵਲੋਂ ਇੱਕ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਤੋਂ 17 ਲੱਖ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਓਥੇ ਫਾਇਰਿੰਗ ਹੋਣ ਦੀ ਖ਼ਬਰ ਵੀ ਮਿਲੀ ਹੈ। [caption id="attachment_352789" align="aligncenter" width="300"]Talwandi Sabo Robbers finance company Employees 17 lakhs Rs Robbery ਤਲਵੰਡੀ ਸਾਬੋ 'ਚ ਲੁਟੇਰਿਆਂ ਨੇ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁੱਟੇ 17 ਲੱਖ ਰੁਪਏ[/caption] ਮਿਲੀ ਜਾਣਕਾਰੀ ਅਨੁਸਾਰ ਇੱਕ ਫਾਈਨੈਂਸ ਕੰਪਨੀ ਦੇ ਮੁਲਾਜ਼ਮ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮ੍ਹਾ ਕਰਾਉਣ ਜਾ ਰਹੇ ਸਨ। ਇਸ ਦੌਰਾਨ ਲੁਟੇਰਿਆਂ ਨੇ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਗੱਡੀ ਲਗਾ ਕੇ ਰੋਕ ਲਿਆ ਅਤੇ 17 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ। [caption id="attachment_352788" align="aligncenter" width="300"]Talwandi Sabo Robbers finance company Employees 17 lakhs Rs Robbery ਤਲਵੰਡੀ ਸਾਬੋ 'ਚ ਲੁਟੇਰਿਆਂ ਨੇ ਫਾਈਨੈਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁੱਟੇ 17 ਲੱਖ ਰੁਪਏ[/caption] ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੀ.ਐੱਸ.ਪੀ. ਤਲਵੰਡੀ ਸਾਬੋ ਨਰਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਉਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...