ਸੁਖਬੀਰ -ਹਰਸਿਮਰਤ ਬਾਦਲ ਅੱਜ ਤਲਵੰਡੀ ਸਾਬੋ ਦੌਰੇ ‘ਤੇ, ਪੰਚਾਇਤੀ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਕਰਨਗੇ ਮੁਲਾਕਾਤ

sukbir and harsimrat
ਸੁਖਬੀਰ -ਹਰਸਿਮਰਤ ਬਾਦਲ ਅੱਜ ਮਾਨਸਾ ਦੌਰੇ ‘ਤੇ, ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕਰਨਗੇ ਮੀਟਿੰਗਾਂ

ਸੁਖਬੀਰ -ਹਰਸਿਮਰਤ ਬਾਦਲ ਅੱਜ ਤਲਵੰਡੀ ਸਾਬੋ ਦੌਰੇ ‘ਤੇ, ਪੰਚਾਇਤੀ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਕਰਨਗੇ ਮੁਲਾਕਾਤ,ਤਲਵੰਡੀ ਸਾਬੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਪੰਚਾਇਤੀ ਚੋਣਾਂ ਨੂੰ ਲੈ ਕੇ ਤਲਵੰਡੀ ਸਾਬੋ ਪਹੁੰਚ ਰਹੇ ਹਨ।

harsimrat kaur badal
ਸੁਖਬੀਰ -ਹਰਸਿਮਰਤ ਬਾਦਲ ਅੱਜ ਤਲਵੰਡੀ ਸਾਬੋ ਦੌਰੇ ‘ਤੇ, ਪੰਚਾਇਤੀ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਕਰਨਗੇ ਮੁਲਾਕਾਤ

ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਾਰਸਿਮਰਤ ਕੌਰ ਬਾਦਲ ਪੰਚਾਇਤੀ ਚੋਣਾਂ ਸਬੰਧੀ ਅੱਜ ਸਵੇਰੇ 9.30 ਵਜੇ ਕਰੀਬ ਤਲਵੰਡੀ ਸਾਬੋ ਸਥਿਤ ਚੱਠਾ ਪੈਲੇਸ ‘ਚ ਹਲਕੇ ਦੇ ਮੋਹਰੀ ਪਾਰਟੀ ਵਰਕਰਾਂ, ਸਮੂਹ ਵਿੰਗਾਂ ਦੇ ਅਹੁਦੇਦਾਰਾਂ, ਪੰਚਾਂ ਸਰਪੰਚਾਂ, ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਮੌਜੂਦਾ ਤੇ ਸਾਬਕਾ ਮੈਂਬਰਾਂ,

sad
ਸੁਖਬੀਰ -ਹਰਸਿਮਰਤ ਬਾਦਲ ਅੱਜ ਤਲਵੰਡੀ ਸਾਬੋ ਦੌਰੇ ‘ਤੇ, ਪੰਚਾਇਤੀ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਕਰਨਗੇ ਮੁਲਾਕਾਤ

ਤਲਵੰਡੀ ਸਾਬੋ ਤੇ ਰਾਮਾਂ ਮੰਡੀ ਦੇ ਮੌਜੂਦਾ ਤੇ ਸਾਬਕਾ ਕੌਂਸਲਰਾਂ ਨਾਲ ਜ਼ਰੂਰੀ ਮੀਟਿੰਗ ਕਰਨਗੇ ਅਤੇ ਇਸ ਮੌਕੇ ਭਵਿੱਖੀ ਨੀਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਪਿਛਲੇ ਦਿਨੀ ਵੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਫਿਰੋਜ਼ਪੁਰ ਹਲਕੇ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਸਨ।

-PTC News