Fri, Apr 26, 2024
Whatsapp

ਲੋਕ ਸਭਾ ਚੋਣਾਂ 2019 : ਤਲਵੰਡੀ ਸਾਬੋ ’ਚ ਚੱਲੀ ਗੋਲੀ , ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ 'ਤੇ ਪਰਚਾ ਦਰਜ

Written by  Shanker Badra -- May 19th 2019 02:29 PM -- Updated: May 19th 2019 03:44 PM
ਲੋਕ ਸਭਾ ਚੋਣਾਂ 2019 : ਤਲਵੰਡੀ ਸਾਬੋ ’ਚ ਚੱਲੀ ਗੋਲੀ , ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ 'ਤੇ ਪਰਚਾ ਦਰਜ

ਲੋਕ ਸਭਾ ਚੋਣਾਂ 2019 : ਤਲਵੰਡੀ ਸਾਬੋ ’ਚ ਚੱਲੀ ਗੋਲੀ , ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ 'ਤੇ ਪਰਚਾ ਦਰਜ

ਲੋਕ ਸਭਾ ਚੋਣਾਂ 2019 : ਤਲਵੰਡੀ ਸਾਬੋ ’ਚ ਚੱਲੀ ਗੋਲੀ , ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ 'ਤੇ ਪਰਚਾ ਦਰਜ:ਤਲਵੰਡੀ ਸਾਬੋ : ਬਠਿੰਡਾ ਲੋਕ ਸਭਾ ਹਲਕੇ ਅੰਦਰ ਪੈਂਦੇ ਕਸਬਾ ਤਲਵੰਡੀ ਸਾਬੋ ਵਿਖੇ ਇੱਕ ਪੋਲਿੰਗ ਬੂਥ ਉਤੇ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਮਾਮਲੇ ਵਿੱਚ ਕਾਂਗਰਸ ਦੇ ਜ਼ਿਲਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ 'ਤੇ ਮਾਮਲਾ ਦਰਜ ਹੋ ਗਿਆ ਹੈ। [caption id="attachment_297476" align="aligncenter" width="300"] Talwandi Sabo Shooting Case Congress leader Khushbaz Singh Jatana Including 12 FIR Registered ਲੋਕ ਸਭਾ ਚੋਣਾਂ 2019 : ਤਲਵੰਡੀ ਸਾਬੋ ’ਚ ਚੱਲੀ ਗੋਲੀ , ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ 'ਤੇ ਪਰਚਾ ਦਰਜ[/caption] ਮਿਲੀ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਵਾਰਡ ਨੰਬਰ -ਅੱਠ ਦੇ ਇਕ ਬੂਥ ਉਤੇ ਇਹ ਘਟਨਾ ਵਾਪਰੀ ਹੈ। ਇਸ ਦੌਰਾਨ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਕੁਝ ਕਾਂਗਰਸੀ ਵਰਕਰਾਂ ਨੇ ਆ ਕੇ ਉਨ੍ਹਾਂ ਦੇ ਬੂਥ ਉਤੇ ਹੰਗਾਮਾ ਕੀਤਾ।ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸੀਆਂ ਨੇ ਆ ਕੇ ਭੰਨਤੋੜ ਸ਼ੁਰੂ ਕਰ ਦਿੱਤੀ ਅਤੇ ਫਾਈਰਿੰਗ ਵੀ ਕੀਤੀ ਹੈ। [caption id="attachment_297477" align="aligncenter" width="300"] Talwandi Sabo Shooting Case Congress leader Khushbaz Singh Jatana Including 12 FIR Registered ਲੋਕ ਸਭਾ ਚੋਣਾਂ 2019 : ਤਲਵੰਡੀ ਸਾਬੋ ’ਚ ਚੱਲੀ ਗੋਲੀ , ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ 'ਤੇ ਪਰਚਾ ਦਰਜ[/caption] ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ। [caption id="attachment_297473" align="aligncenter" width="300"] Talwandi Sabo Shooting Case Congress leader Khushbaz Singh Jatana Including 12 FIR Registered ਲੋਕ ਸਭਾ ਚੋਣਾਂ 2019 : ਤਲਵੰਡੀ ਸਾਬੋ ’ਚ ਚੱਲੀ ਗੋਲੀ , ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ 'ਤੇ ਪਰਚਾ ਦਰਜ[/caption] ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਪੰਜਾਬ 'ਚ ਕਈ ਥਾਵਾਂ 'ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪੈ ਰਹੀਆਂ ਹਨ ਅਤੇ ਕਈ ਥਾਵਾਂ 'ਤੇ ਹਿੱਸਾ ਦੀਆਂ ਖਬਰਾਂ ਮਿਲੀਆਂ ਹਨ। [caption id="attachment_297475" align="aligncenter" width="300"] Talwandi Sabo Shooting Case Congress leader Khushbaz Singh Jatana Including 12 FIR Registered ਲੋਕ ਸਭਾ ਚੋਣਾਂ 2019 : ਤਲਵੰਡੀ ਸਾਬੋ ’ਚ ਚੱਲੀ ਗੋਲੀ , ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਸਮੇਤ 12 ਵਿਅਕਤੀਆਂ 'ਤੇ ਪਰਚਾ ਦਰਜ[/caption] ਹੋਰ ਖਬਰਾਂ: ਲੋਕ ਸਭਾ ਚੋਣਾਂ 2019 : ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ ‘ਚ ਪਰਿਵਾਰ ਸਮੇਤ ਪਾਈ ਵੋਟ ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। -PTCNews ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ


Top News view more...

Latest News view more...