Sat, Apr 27, 2024
Whatsapp

ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Written by  Shanker Badra -- August 29th 2019 01:30 PM
ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ:ਭੁੱਚੋ ਮੰਡੀ : ਤਾਮਿਲਨਾਡੂ ’ਚ ਗੋਲੀ ਲੱਗਣ ਨਾਲ ਪਿੰਡ ਚੱਕ ਰਾਮ ਸਿੰਘ ਵਾਲਾ ਦਾ 22 ਸਾਲਾ ਫੌਜੀ ਜਗਸੀਰ ਸਿੰਘ ਸ਼ਹੀਦ ਹੋ ਗਿਆ ਸੀ। ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਜਗਸੀਰ ਦੀਆਂ ਭੈਣਾਂ ਦਾ ਰੋ ਰੋ ਕੇ ਬੁਰਾ ਹਾਲ ਸੀ। [caption id="attachment_333982" align="aligncenter" width="300"]Tamil Nadu martyr Jagsir Singh Village Chak Ram Singh Wala Government honors With Funeral ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ[/caption] ਸ਼ਹੀਦ ਜਗਸੀਰ ਸਿੰਘ ਦਾ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ ਹੈ। ਇਸ ਮੌਕੇ ਪ੍ਰਸ਼ਾਸ਼ਨ ਵਲੋਂ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ, ਡੀਐਸਪੀ ਗੋਪਾਲ ਚੰਦ, ਚੌਕੀ ਇੰਚਾਰਜ ਹਰਿਗੋਬਿੰਦ ਸਿੰਘ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। [caption id="attachment_333981" align="aligncenter" width="300"]Tamil Nadu martyr Jagsir Singh Village Chak Ram Singh Wala Government honors With Funeral ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ[/caption] ਦੱਸਿਆ ਜਾਂਦਾ ਹੈ ਕਿ ਸ਼ਹੀਦ ਜਗਸੀਰ ਸਿੰਘ ਕਰੀਬ ਢਾਈ ਸਾਲ ਪਹਿਲਾ 17 ਜੈਕ ਰਾਈਫਲ ਬਟਾਲੀਅਨ ਵਿਚ ਭਰਤੀ ਹੋਏ। ਸਨ। ਪਿੰਡ ਵਾਸੀਆਂ ਮੁਤਾਬਕ ਜਗਸੀਰ ਸਿੰਘ ਦੋ 2 ਸਾਲਾਂ ਦੇ ਸਨ, ਜਦੋਂ ਉਨ੍ਹਾਂ ਦੀ ਮਾਤਾ ਦੀ ਮੌਤ ਹੋ ਗਈ ਸੀ। ਉਨ੍ਹਾਂ ਨੂੰ ਪਿਤਾ ਤੇ ਭੈਣਾਂ ਨੇ ਪਾਲਿਆ ਸੀ। ਉਹ ਪੰਜ ਭੈਣਾਂ ਦੇ ਸਭ ਤੋਂ ਛੋਟੇ ਭਰੇ ਸਨ। [caption id="attachment_333980" align="aligncenter" width="300"]Tamil Nadu martyr Jagsir Singh Village Chak Ram Singh Wala Government honors With Funeral ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫਿਰੋਜ਼ਪੁਰ ਦੇ ਪਿੰਡ ਲੂਥਰ ਨੇੜੇ ਫੀਡਰ ਨਹਿਰ ‘ਚ ਪਿਆ ਪਾੜ , ਫ਼ਸਲਾਂ ਦਾ ਭਾਰੀ ਨੁਕਸਾਨ ਇਸ ਦੌਰਾਨ ਸ਼ਹੀਦ ਜਗਸੀਰ ਸਿੰਘ ਦੇ ਪਿਤਾ ਮਲਕੀਤ ਸਿੰਘ ਨੇ ਦੱਸਿਆ ਕਿ 13 ਅਗਸਤ ਨੂੰ ਜਗਸੀਰ ਸਿੰਘ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ 'ਤੇ ਤਾਮਿਲਨਾਡੂ ਗਏ ਸਨ। ਇਸ ਤੋਂ ਬਾਅਦ ਮੰਗਲਵਾਰ ਨੂੰ ਫ਼ੌਜ ਦੇ ਅਧਿਕਾਰੀਆਂ ਦਾ ਉਨ੍ਹਾਂ ਨੂੰ ਫੋਨ ਆਇਆ ਕਿ ਜਗਸੀਰ ਸਿੰਘ ਸ਼ਹੀਦ ਹੋ ਗਏ ਹਨ। -PTCNews


Top News view more...

Latest News view more...