ਹੋਰ ਖਬਰਾਂ

ਕੋਇੰਬਟੂਰ : ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ , 5 ਲੋਕਾਂ ਦੀ ਮੌਤ

By Shanker Badra -- July 27, 2019 3:10 pm

ਕੋਇੰਬਟੂਰ : ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ , 5 ਲੋਕਾਂ ਦੀ ਮੌਤ:ਕੋਇੰਬਟੂਰ : ਦੇਸ਼ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਕੋਇੰਬਟੂਰ ਤੋਂ ਸਾਹਮਣੇ ਆਇਆ ਹੈ।ਤਾਮਿਲਨਾਡੂ 'ਚ ਅੱਜ ਸਵੇਰੇ ਨੈਸ਼ਨਲ ਹਾਈਵੇਅ -47 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਹੈ।

Tamil Nadu: road accident in Coimbatore , Four dead
ਕੋਇੰਬਟੂਰ : ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ , 5 ਲੋਕਾਂ ਦੀ ਮੌਤ

ਮਿਲੀ ਜਾਣਕਾਰੀ ਮੁਤਾਬਕ ਕੋਇੰਬਟੂਰ ਦੇ ਸੁਲੂਰ ਨੇੜੇ ਕਾਰ ਅਤੇ ਟਰੱਕ ਦੀ ਆਪਸ 'ਚ ਭਿਆਨਰ ਟੱਕਰ ਹੋਈ ਹੈ।ਇਸ ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਹੈ।

Tamil Nadu: road accident in Coimbatore , Four dead
ਕੋਇੰਬਟੂਰ : ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ , 5 ਲੋਕਾਂ ਦੀ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਫਗਾਨਿਸਤਾਨ ਦੇ ਗਜਨੀ ‘ਚ ਹੋਇਆ ਕਾਰ ਬੰਬ ਧਮਾਕਾ , 4 ਦੀ ਮੌਤ, 20 ਤੋਂ ਜ਼ਿਆਦਾ ਜ਼ਖ਼ਮੀ

ਦੱਸਿਆ ਜਾਂਦਾ ਹੈ ਕਿ ਇਹ ਟੱਕਰ ਇੰਨੀ ਜ਼ੋਰਦਾਰ ਹੋਈ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ। ਇਸ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ।
-PTCNews

  • Share